ਕੇਂਦਰ ਨੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ETO ਨੂੰ ਅਮਰੀਕਾ ਜਾਣ ਲਈ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ

ਕੇਂਦਰ ਨੇ ਪੰਜਾਬ ਦੇ ਮੰਤਰੀ ਹਰਭਜਨ ਸਿੰਘ ETO ਨੂੰ ਅਮਰੀਕਾ ਜਾਣ ਲਈ ਇਜਾਜ਼ਤ ਦੇਣ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਨੂੰ ਕੇਂਦਰ ਵੱਲੋਂ ਇੱਕ ਵਾਰ ਫਿਰ ਵਿਦੇਸ਼ ਯਾਤਰਾ ਲਈ ਰਾਜਨੀਤਕ ਮਨਜ਼ੂਰੀ ਤੋਂ ਇਨਕਾਰ ਕਰ ਦਿੱਤਾ ਗਿਆ ਹੈ। ਇਸ ਵਾਰ ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਪਬਲਿਕ ਵਰਕਸ ਵਿਭਾਗ ਮੰਤਰੀ ਹਰਭਜਨ ਸਿੰਘ ETO ਨੂੰ ਅਮਰੀਕਾ ਜਾਣ ਦੀ ਇਜਾਜ਼ਤ ਨਹੀਂ ਦਿੱਤੀ। ਬੋਸਟਨ ‘ਚ ਹੋਣ ਵਾਲੀ ਅੰਤਰਰਾਸ਼ਟਰੀ ਕਾਨਫਰੰਸ ਲਈ ਸੀ...