ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਬਠਿੰਡਾ ਦੇ ਬਣੇ ਭਾਜਪਾ ਪ੍ਰਧਾਨ

ਸਾਬਕਾ ਅਕਾਲੀ ਮੰਤਰੀ ਸਿਕੰਦਰ ਸਿੰਘ ਮਲੂਕਾ ਦੇ ਪੁੱਤਰ ਬਠਿੰਡਾ ਦੇ ਬਣੇ ਭਾਜਪਾ ਪ੍ਰਧਾਨ

Election of District President BJP; ਭਾਰਤੀ ਜਨਤਾ ਪਾਰਟੀ ਬਠਿੰਡਾ ਦੇ ਜ਼ਿਲ੍ਹਾ ਪ੍ਰਧਾਨ ਦੀ ਚੋਣ ਅੱਜ ਸਕਾਈ ਹਾਈਟ ਰਿਜ਼ੋਰਟ ਵਿਖੇ ਹੋਈ ਮੀਟਿੰਗ ਵਿੱਚ ਸੰਪੰਨ ਹੋਈ। ਚੋਣ ਇੰਚਾਰਜ ਜੀਵਨ ਗੁਪਤਾ ਦੀ ਅਗਵਾਈ ਹੇਠ ਹੋਈ ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਮਲੂਕਾ ਨੂੰ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਚੁਣਿਆ ਗਿਆ। ਦੱਸਣਾ ਜਰੂਰੀ...