ਸਾਬਕਾ ਡੀ.ਜੀ.ਪੀ. ਚਟੋਪਾਧਿਆਏ ਡਰੱਗ ਮਨੀ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਹੋਏ ਸਹਿਮਤ

ਸਾਬਕਾ ਡੀ.ਜੀ.ਪੀ. ਚਟੋਪਾਧਿਆਏ ਡਰੱਗ ਮਨੀ ਮਾਮਲੇ ’ਚ ਬਿਆਨ ਦਰਜ ਕਰਵਾਉਣ ਲਈ ਹੋਏ ਸਹਿਮਤ

ਚੰਡੀਗੜ੍ਹ- ਡਰੱਗ ਮਨੀ ਮਾਮਲੇ ਵਿਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਵਧ ਗਈਆਂ ਹਨ। ਸਾਬਕਾ ਡੀ.ਜੀ.ਪੀ. ਸਿਧਾਰਥ ਚਟੋਪਾਧਿਆਏ ਡਰੱਗ ਮਨੀ ਮਾਮਲੇ ਦੀ ਜਾਂਚ ਵਿਚ ਸ਼ਾਮਿਲ ਹੋ ਗਏ ਹਨ। ਸਾਬਕਾ ਡੀ.ਜੀ.ਪੀ. ਵਿਜੀਲੈਂਸ ਵਿਚ ਆਪਣੇ ਬਿਆਨ ਦਰਜ ਕਰਨ ਲਈ ਸਹਿਮਤ ਹੋ ਗਏ ਹਨ। ਵਿਜੀਲੈਂਸ ਨੇ ਸਾਬਕਾ ਡੀ.ਜੀ.ਪੀ. ਨੂੰ ਮਜੀਠੀਆ...