ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

ਸਾਬਕਾ ਰਾਜਪਾਲ ਸੱਤਿਆਪਾਲ ਮਲਿਕ ਦਾ ਦੇਹਾਂਤ

Satyapal Malik News: ਜੰਮੂ-ਕਸ਼ਮੀਰ, ਗੋਆ, ਬਿਹਾਰ ਅਤੇ ਮੇਘਾਲਿਆ ਦੇ ਰਾਜਪਾਲ ਰਹੇ ਸੱਤਿਆਪਾਲ ਮਲਿਕ ਦਾ ਮੰਗਲਵਾਰ, 5 ਅਗਸਤ 2025 ਨੂੰ ਦੇਹਾਂਤ ਹੋ ਗਿਆ। ਉਹ ਕਈ ਦਿਨਾਂ ਤੋਂ ਹਸਪਤਾਲ ਵਿੱਚ ਭਰਤੀ ਸਨ ਅਤੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸੱਤਿਆਪਾਲ ਮਲਿਕ ਨੇ ਦਿੱਲੀ ਦੇ ਰਾਮ ਮਨੋਹਰ ਲੋਹੀਆ ਹਸਪਤਾਲ ਵਿੱਚ ਆਖਰੀ ਸਾਹ ਲਿਆ।...