ਇਰਾਦਾ-ਏ-ਕਤਲ ਮਾਮਲੇ ’ਚੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਇਆ ਬਰੀ

ਇਰਾਦਾ-ਏ-ਕਤਲ ਮਾਮਲੇ ’ਚੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਹੋਇਆ ਬਰੀ

Punjab News: ਮਾਨਯੋਗ ਜ਼ਿਲ੍ਹਾ ਸੈਸ਼ਨ ਕੋਰਟ ਫਿਰੋਜ਼ਪੁਰ ਵੱਲੋਂ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਫਿਰੋਜ਼ਪੁਰ ਦੇ ਪ੍ਰਧਾਨ ਅਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਸਦੇ ਸਾਥੀਆਂ ਨੂੰ ਇਰਾਦਾ- ਏ-ਕਤਲ ਕੇਸ ਵਿੱਚੋਂ ਬਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕੁਲਬੀਰ ਸਿੰਘ ਜ਼ੀਰਾ ਨੇ ਦੱਸਿਆ ਕਿ ਉਨ੍ਹਾਂ ਦੇ ਚਾਚਾ...