ਪੰਜਾਬ ਦੇ ਸਾਬਕਾ ਮੰਤਰੀ ਅਨਮੋਲ ਗਗਨ ਦੀ ਪਹਿਲੀ ਵਰ੍ਹੇਗੰਢ, 2 ਫੋਟੋਆਂ ਕੀਤੀਆਂ ਪੋਸਟ

ਪੰਜਾਬ ਦੇ ਸਾਬਕਾ ਮੰਤਰੀ ਅਨਮੋਲ ਗਗਨ ਦੀ ਪਹਿਲੀ ਵਰ੍ਹੇਗੰਢ, 2 ਫੋਟੋਆਂ ਕੀਤੀਆਂ ਪੋਸਟ

ਪੰਜਾਬ ਦੇ ਮੋਹਾਲੀ ਜ਼ਿਲ੍ਹੇ ਦੀ ਖਰੜ ਵਿਧਾਨ ਸਭਾ ਸੀਟ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬੀ ਗਾਇਕਾ ਅਨਮੋਲ ਗਗਨ ਮਾਨ ਦੇ ਵਿਆਹ ਦਾ ਇੱਕ ਸਾਲ ਪੂਰਾ ਹੋ ਗਿਆ ਹੈ। ਇਸ ਮੌਕੇ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਪੋਸਟ ਕਰਕੇ ਆਪਣੇ ਪਤੀ ਨੂੰ ਵਧਾਈ ਦਿੱਤੀ ਹੈ। ਪੋਸਟ ਵਿੱਚ ਦੋ ਤਸਵੀਰਾਂ ਸਾਂਝੀਆਂ ਕਰਦਿਆਂ ਉਨ੍ਹਾਂ...