ਪਾਰਕਿੰਗ ਨੂੰ ਲੈ ਕੇ ਹੋਇਆ ਝੱਗੜਾ, ਚਾਰ ਲੋਕ ਜ਼ਖਮੀ

ਪਾਰਕਿੰਗ ਨੂੰ ਲੈ ਕੇ ਹੋਇਆ ਝੱਗੜਾ, ਚਾਰ ਲੋਕ ਜ਼ਖਮੀ

Punjab News: ਸ਼ਨੀਵਾਰ ਦੁਪਹਿਰ ਨੂੰ ਖਰੜ ਦੇ ਮੁੱਖ ਬਾਜ਼ਾਰ ਵਿੱਚ ਪਾਰਕਿੰਗ ਨੂੰ ਲੈ ਕੇ ਦੋ ਦੁਕਾਨਦਾਰਾਂ ਵਿਚਕਾਰ ਹੋਈ ਬਹਿਸ ਨੇ ਹਿੰਸਕ ਰੂਪ ਲੈ ਲਿਆ। ਥੋੜ੍ਹੀ ਦੇਰ ਵਿੱਚ ਹੀ ਲਾਠੀਆਂ ਅਤੇ ਤੇਜ਼ਧਾਰ ਹਥਿਆਰਾਂ ਦੀ ਵਰਤੋਂ ਕੀਤੀ ਗਈ। ਦੋਵਾਂ ਧਿਰਾਂ ਦੇ 4 ਲੋਕ ਗੰਭੀਰ ਜ਼ਖਮੀ ਹੋ ਗਏ। ਸਾਰਿਆਂ ਨੂੰ ਖਰੜ ਸਿਵਲ ਹਸਪਤਾਲ ਵਿੱਚ ਦਾਖਲ...