ਆਮ ਆਦਮੀ ਕਲੀਨਿਕ ‘ਤੇ ਵੀ ਮਿਲੇਗਾ ਕੁੱਤੇ ਦੇ ਕੱਟਣ ਦਾ ਇਲਾਜ: ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

ਆਮ ਆਦਮੀ ਕਲੀਨਿਕ ‘ਤੇ ਵੀ ਮਿਲੇਗਾ ਕੁੱਤੇ ਦੇ ਕੱਟਣ ਦਾ ਇਲਾਜ: ਪੰਜਾਬ ਸਿਹਤ ਵਿਭਾਗ ਮੁਫ਼ਤ ਦੇਵੇਗਾ ਟੀਕਾ

Rabies injection: ਹੁਣ, ਕੁੱਤੇ, ਬਿੱਲੀ ਜਾਂ ਹੋਰ ਜਾਨਵਰਾਂ ਦੇ ਕੱਟਣ ਦੀ ਸੂਰਤ ਵਿੱਚ ਪੰਜਾਬ ਦੇ ਆਮ ਆਦਮੀ ਕਲੀਨਿਕ ਵਿੱਚ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਸਰਕਾਰ ਨੇ ਆਮ ਆਦਮੀ ਕਲੀਨਿਕ ਵਿੱਚ ਵੀ ਐਂਟੀ-ਰੇਬੀਜ਼ ਟੀਕਾ ਦੇਣ ਦਾ ਫੈਸਲਾ ਕੀਤਾ ਹੈ। ਇਹ ਟੀਕਾ ਕੁਝ ਜ਼ਿਲ੍ਹਿਆਂ ਤੱਕ ਪਹੁੰਚ ਗਿਆ ਹੈ, ਜਦੋਂ ਕਿ ਇਹ ਜਲਦੀ ਹੀ ਬਾਕੀ...