ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ!, ਕੱਪੜੇ-ਜੁੱਤੇ ਵੀ ਹੋਏ ਸਸਤੇ, ਜਾਣੋ ਭਾਰਤ-ਬ੍ਰਿਟੇਨ ਦੀ ਡੀਲ ਦਾ ਭਾਰਤੀਆਂ ‘ਤੇ ਕੀ ਅਸਰ ਪਵੇਗਾ?

ਸ਼ਰਾਬੀਆਂ ਦੀਆਂ ਲੱਗੀਆਂ ਮੌਜਾਂ!, ਕੱਪੜੇ-ਜੁੱਤੇ ਵੀ ਹੋਏ ਸਸਤੇ, ਜਾਣੋ ਭਾਰਤ-ਬ੍ਰਿਟੇਨ ਦੀ ਡੀਲ ਦਾ ਭਾਰਤੀਆਂ ‘ਤੇ ਕੀ ਅਸਰ ਪਵੇਗਾ?

PM Modi on FTA with UK: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤ ਅਤੇ ਬ੍ਰਿਟੇਨ ਵਿਚਕਾਰ ਹੋਏ ਵਿਆਪਕ ਆਰਥਿਕ ਅਤੇ ਵਪਾਰ ਸਮਝੌਤੇ (FTA) ਨੂੰ ਇਤਿਹਾਸਕ ਦੱਸਿਆ ਅਤੇ ਕਿਹਾ ਕਿ ਇਹ ਸਮਝੌਤਾ ਸਿਰਫ਼ ਇੱਕ ਆਰਥਿਕ ਸਮਝੌਤਾ ਨਹੀਂ ਹੈ ਸਗੋਂ ਦੋਵਾਂ ਦੇਸ਼ਾਂ ਦੀ ਸਾਂਝੀ ਖੁਸ਼ਹਾਲੀ ਲਈ ਇੱਕ ਰੋਡਮੈਪ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਦਾ...