Punjab: ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

Punjab: ਲੋਕ ਸਭਾ ਮੈਂਬਰ ਮਲਵਿੰਦਰ ਸਿੰਘ ਕੰਗ ਵੱਲੋਂ ਐਮ ਪੀ ਲੋਕਲ ਫ਼ੰਡ ਅਤੇ ਕੇਂਦਰੀ ਸਕੀਮਾਂ ਦਾ ਜਾਇਜ਼ਾ

ਮੈਂਬਰ ਲੋਕ ਸਭਾ, ਮਲਵਿੰਦਰ ਸਿੰਘ ਕੰਗ ਵੱਲੋਂ ਅਧਿਕਾਰੀਆਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਆਮ ਵਰਗਾਂ ਅਤੇ ਕਮਜ਼ੋਰ ਵਰਗਾਂ ਲਈ ਆਉਂਦੇ ਫੰਡਾਂ ਨੂੰ ਦਿਆਨਤਦਾਰੀ/ਇਮਾਨਦਾਰੀ ਨਾਲ ਵਰਤਣ ਅਤੇ ਲੋੜਵੰਦ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਜਾਣੂੰ ਕਰਾਉਣ ਦੀ ਅਪੀਲ ਕੀਤੀ ਗਈ। ਅੱਜ ਇੱਥੇ...