Rupali Ganguly ਨੇ ‘Border 2’ ਦੀ ਕਾਸਟਿੰਗ ‘ਤੇ ਜਤਾਈ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ

Rupali Ganguly ਨੇ ‘Border 2’ ਦੀ ਕਾਸਟਿੰਗ ‘ਤੇ ਜਤਾਈ ਦਿਲਜੀਤ ਦੋਸਾਂਝ ‘ਤੇ ਨਿਸ਼ਾਨਾ

Border 2 Controversy: ਪੰਜਾਬ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਇੱਕ ਵੱਡੇ ਵਿਵਾਦ ਵਿੱਚ ਘਿਰੇ ਹੋਏ ਹਨ। ਇਹ ਮਾਮਲਾ ਉਦੋਂ ਸ਼ੁਰੂ ਹੋਇਆ ਜਦੋਂ ਦਿਲਜੀਤ ਨੇ ਆਪਣੀ ਆਉਣ ਵਾਲੀ ਪੰਜਾਬੀ ਫਿਲਮ ‘ਸਰਦਾਰਜੀ 3’ ਦਾ ਟ੍ਰੇਲਰ ਆਪਣੇ ਸੋਸ਼ਲ ਮੀਡੀਆ ‘ਤੇ ਸਾਂਝਾ ਕੀਤਾ। ਇਸ ਟ੍ਰੇਲਰ ਵਿੱਚ...