ਮਹੀਸਾਗਰ ਪੁਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ

ਮਹੀਸਾਗਰ ਪੁਲ ਹਾਦਸੇ ‘ਤੇ ਪ੍ਰਧਾਨ ਮੰਤਰੀ ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮਿਲੇਗਾ 2 ਲੱਖ ਰੁਪਏ ਦਾ ਮੁਆਵਜ਼ਾ

Gambhira Bridge Collapse: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਵਿੱਚ ਪੁਲ ਡਿੱਗਣ ਦੀ ਘਟਨਾ ‘ਤੇ ਦੁੱਖ ਪ੍ਰਗਟ ਕੀਤਾ। ਇਸ ਹਾਦਸੇ ਵਿੱਚ 9 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀ ਹੋ ਗਏ। ਪ੍ਰਧਾਨ ਮੰਤਰੀ ਮੋਦੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ ਹੈ, ਜ਼ਖਮੀਆਂ...