ਖੰਨਾ ‘ਚ ਗੈਂਗਵਾਰ ਦੌਰਾਨ ਚਲੀਆਂਂ ਗੋਲੀਆਂ, ਇੱਕ ਗੰਭੀਰ ਜ਼ਖਮੀ

ਖੰਨਾ ‘ਚ ਗੈਂਗਵਾਰ ਦੌਰਾਨ ਚਲੀਆਂਂ ਗੋਲੀਆਂ, ਇੱਕ ਗੰਭੀਰ ਜ਼ਖਮੀ

Khanna News: ਜ਼ਖਮੀ ਨਿਖਿਲ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਖੰਨਾ ਲਿਆਂਦਾ ਗਿਆ, ਜਿੱਥੋਂ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। Gangwar in Khanna: ਖੰਨਾ ‘ਚ ਦੇਰ ਰਾਤ ਦੋ ਗੁੱਟਾਂ ਵਿਚਕਾਰ ਗੈਂਗਵਾਰ ਤੋਂ ਬਾਅਦ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿੱਚ ਇੱਕ ਨੌਜਵਾਨ...