ਪਟਿਆਲਾ ਵਿੱਚ ਗੈਂਗਸਟਰ ਲਾਰੈਂਸ ਦੇ 5 ਸ਼ੂਟਰ ਗ੍ਰਿਫ਼ਤਾਰ, ਕਾਰਤੂਸਾਂ ਸਮੇਤ 7 ਗੈਰ-ਕਾਨੂੰਨੀ ਹਥਿਆਰ ਬਰਾਮਦ

ਪਟਿਆਲਾ ਵਿੱਚ ਗੈਂਗਸਟਰ ਲਾਰੈਂਸ ਦੇ 5 ਸ਼ੂਟਰ ਗ੍ਰਿਫ਼ਤਾਰ, ਕਾਰਤੂਸਾਂ ਸਮੇਤ 7 ਗੈਰ-ਕਾਨੂੰਨੀ ਹਥਿਆਰ ਬਰਾਮਦ

Punjab News: ਪਟਿਆਲਾ ਵਿੱਚ ਪੁਲਿਸ ਨੇ ਕਾਰਵਾਈ ਕਰਦਿਆਂ ਬਦਨਾਮ ਗੈਂਗਸਟਰ ਲਾਰੈਂਸ ਗੈਂਗ ਨਾਲ ਜੁੜੇ 5 ਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਤੋਂ 7 ਗੈਰ-ਕਾਨੂੰਨੀ ਹਥਿਆਰ, 10 ਮੈਗਜ਼ੀਨ ਅਤੇ 11 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਇਹ ਗ੍ਰਿਫ਼ਤਾਰੀ ਸਦਰ ਪੁਲਿਸ ਸਟੇਸ਼ਨ ਪਟਿਆਲਾ ਦੀ ਟੀਮ ਨੇ ਸੂਚਨਾ ਦੇ ਆਧਾਰ...