Kedarnath Yatra ਭਾਰੀ ਬਾਰਿਸ਼ ਕਾਰਨ ਰੋਕੀ ਗਈ, ਸੋਨਪ੍ਰਯਾਗ ਅਤੇ ਗੌਰੀਕੁੰਡ ਵਿੱਚ ਫਸੇ ਸ਼ਰਧਾਲੂ

Kedarnath Yatra ਭਾਰੀ ਬਾਰਿਸ਼ ਕਾਰਨ ਰੋਕੀ ਗਈ, ਸੋਨਪ੍ਰਯਾਗ ਅਤੇ ਗੌਰੀਕੁੰਡ ਵਿੱਚ ਫਸੇ ਸ਼ਰਧਾਲੂ

Kedarnath Yatra 2025: ਕੇਦਾਰਨਾਥ ਯਾਤਰਾ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਯਾਤਰਾ ਰੋਕ ਦਿੱਤੀ ਗਈ ਹੈ। ਸੋਨਪ੍ਰਯਾਗ ਅਤੇ ਗੌਰੀਕੁੰਡ ਵਿੱਚ ਯਾਤਰੀਆਂ ਨੂੰ ਰੋਕ ਦਿੱਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਮੌਸਮ ਵਿਭਾਗ ਨੇ ਅੱਜ ਰੁਦਰਪ੍ਰਯਾਗ ਅਤੇ ਚਮੋਲੀ ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ...