ਅਮਰੀਕਾ ਨੇ ਭਾਰਤ ‘ਤੇ ਲਗਾਏ ਗਏ 25% ਟੈਰਿਫ ਨੂੰ ਕੀਤਾ ਮੁਲਤਵੀ, ਜਾਣੋ ਕੀ ਹੈ ਨਵੀਂ ਤਰੀਕ?

ਅਮਰੀਕਾ ਨੇ ਭਾਰਤ ‘ਤੇ ਲਗਾਏ ਗਏ 25% ਟੈਰਿਫ ਨੂੰ ਕੀਤਾ ਮੁਲਤਵੀ, ਜਾਣੋ ਕੀ ਹੈ ਨਵੀਂ ਤਰੀਕ?

Donald Trump reciprocal tariffs: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ‘ਤੇ 25 ਪ੍ਰਤੀਸ਼ਤ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਇਹ ਅੱਜ ਯਾਨੀ 1 ਅਗਸਤ ਤੋਂ ਲਾਗੂ ਹੋਣਾ ਸੀ, ਪਰ ਹੁਣ ਅਮਰੀਕੀ ਰਾਸ਼ਟਰਪਤੀ ਨੇ ਇਸ ਫੈਸਲੇ ਨੂੰ 7 ਦਿਨਾਂ ਲਈ ਮੁਲਤਵੀ ਕਰ ਦਿੱਤਾ ਹੈ। ਹੁਣ ਇਹ 7 ਅਗਸਤ ਤੋਂ ਲਾਗੂ ਹੋਵੇਗਾ। ਜਦੋਂ ਤੋਂ...