ਫ਼ਲਸਤੀਨੀ ਲੋਕਾਂ ਦੀ ਨਸਲਕੁਸ਼ੀ ਵਿਰੁੱਧ ਕੈਨੇਡਾ ‘ਚ ਵਿਸ਼ਾਲ ਮਾਰਚ

ਫ਼ਲਸਤੀਨੀ ਲੋਕਾਂ ਦੀ ਨਸਲਕੁਸ਼ੀ ਵਿਰੁੱਧ ਕੈਨੇਡਾ ‘ਚ ਵਿਸ਼ਾਲ ਮਾਰਚ

Massive march in Canada:ਅੱਜ ਕੈਨੇਡਾ ਦੀ ਰਾਜਧਾਨੀ ਔਟਵਾ ‘ਚ ‘ਫ਼ਲਸਤੀਨੀਅਨ ਯੂਥ ਮੂਵਮੈਂਟ’ ਅਤੇ ਭਰਾਤਰੀ ਜੱਥੇਬੰਦੀਆਂ ਵੱਲੋਂ ਸਾਂਝੇ ਤੌਰ ਤੇ ਇਜ਼ਰਾਈਲ ਤੇ ਉਸਦੇ ਭਾਈਵਾਲ ਸਾਮਰਾਜੀ ਮੁਲਕਾਂ ਵੱਲੋਂ ਫ਼ਲਸਤੀਨੀ ਲੋਕਾਂ ਦੀ ਕੀਤੀ ਜਾ ਰਹੀ ਨਸਲਕੁਸ਼ੀ ਖਿਲਾਫ਼ ਵਿਸ਼ਾਲ ਰੋਸ ਰੈਲੀ ਅਤੇ ਮਾਰਚ ਕੀਤਾ ਗਿਆ। ਇਸ ਵਿਸ਼ਾਲ ਰੋਸ ਪ੍ਰਦਰਸ਼ਨ...