ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਿਆ: ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

ਘੱਗਰ ਨਦੀ ਦੇ ਪਾਣੀ ਦਾ ਪੱਧਰ ਵਧਿਆ: ਮੋਹਾਲੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਾਰੀ ਕੀਤਾ ਅਲਰਟ

Punjab Flood: ਮੁਹਾਲੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਅਲਰਟ ਵਿੱਚ ਕਿਹਾ ਗਿਆ ਹੈ ਕਿ ਸਵੇਰੇ 8:00 ਵਜੇ ਘੱਗਰ ਨਦੀ ਦਾ ਪਾਣੀ ਦਾ ਪੱਧਰ 70,000 ਕਿਊਸਿਕ ਨੂੰ ਪਾਰ ਕਰ ਗਿਆ ਹੈ। Ghaggar River Water Level Rises: ਪੰਜਾਬ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ, ਪਰ ਹੁਣ ਮੁਹਾਲੀ ਜ਼ਿਲ੍ਹੇ ਦੇ ਡੇਰਾਬੱਸੀ...