ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

Padma Shri Award: ਹਰਵਿੰਦਰ ਸਿੰਘ ਨੇ ਹਾਲ ਹੀ ਵਿੱਚ ਪੈਰਿਸ ਵਿਖੇ ਹੋਈਆਂ ਪੈਰਾ-ਓਲੰਪਿਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ। ਉਹ ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਵਸਨੀਕ ਹੈ। Archer Harvinder Singh: ਪੰਜਾਬੀ ਯੂਨੀਵਰਸਿਟੀ ਲਈ ਖੁਸ਼ੀ ਵਾਲੀ ਗੱਲ ਹੈ ਕਿ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ਼੍ਰੀ ਐਵਾਰਡ...