ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਕਤਾਰ ‘ਚ ਖੜੀ ਔਰਤ ਨੂੰ ਪਿਆ ਦਿਲ ਦਾ ਦੌਰਾ,ਹੋਈ ਮੌਤ

ਹਰਿਮੰਦਰ ਸਾਹਿਬ ਦੇ ਦਰਸ਼ਨ ਲਈ ਕਤਾਰ ‘ਚ ਖੜੀ ਔਰਤ ਨੂੰ ਪਿਆ ਦਿਲ ਦਾ ਦੌਰਾ,ਹੋਈ ਮੌਤ

Harimandir Sahib incident: ਅੰਮ੍ਰਿਤਸਰ ਵਿਖੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ ਗਏ ਇੱਕ ਸ਼ਰਧਾਲੂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਮ੍ਰਿਤਕਾ ਦੀ ਪਛਾਣ ਨੀਲਮ ਰਾਣੀ ਅਰੋੜਾ ਵਜੋਂ ਹੋਈ ਹੈ, ਜੋ ਆਪਣੀ ਭੈਣ ਨਾਲ ਦਿੱਲੀ ਤੋਂ ਹਰਿਮੰਦਰ ਸਾਹਿਬ ਵਿਖੇ...