ਅੰਮ੍ਰਿਤਸਰ ‘ਚ ਮੀਂਹ ਕਾਰਨ ਡਿੱਗੀ ਇਮਾਰਤ, ਹਰਿਮੰਦਰ ਸਾਹਿਬ ਵੱਲ ਜਾਣ ਵਾਲਾ ਰਸਤਾ ਬੰਦ, ਸ਼ਰਧਾਲੂ ਪ੍ਰੇਸ਼ਾਨ

ਅੰਮ੍ਰਿਤਸਰ ‘ਚ ਮੀਂਹ ਕਾਰਨ ਡਿੱਗੀ ਇਮਾਰਤ, ਹਰਿਮੰਦਰ ਸਾਹਿਬ ਵੱਲ ਜਾਣ ਵਾਲਾ ਰਸਤਾ ਬੰਦ, ਸ਼ਰਧਾਲੂ ਪ੍ਰੇਸ਼ਾਨ

Amritsar Building Collapse; ਮੀਂਹ ਕਾਰਨ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੂੰ ਜਾਣ ਵਾਲੇ ਸ਼ਾਰਟਕੱਟ ਰਸਤੇ ‘ਤੇ ਇੱਕ ਖੰਡਰ ਇਮਾਰਤ ਦਾ ਇੱਕ ਹਿੱਸਾ ਡਿੱਗ ਗਿਆ। ਇਹ ਹਾਦਸਾ ਬੀਤੀ ਦੇਰ ਰਾਤ ਹੋਇਆ। ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੜਕ ‘ਤੇ ਮਲਬਾ ਡਿੱਗਣ ਕਾਰਨ ਸੜਕ ਪੂਰੀ ਤਰ੍ਹਾਂ ਬੰਦ ਹੋ ਗਈ ਹੈ।...