ਗੋਲਡੀ ਬਰਾੜ ਦਾ ਭਰਾ ਦਸ ਫਿਰੌਤੀ ਦੀ ਮੰਗ ਕਰ ਰਹੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਗੋਲਡੀ ਬਰਾੜ ਦਾ ਭਰਾ ਦਸ ਫਿਰੌਤੀ ਦੀ ਮੰਗ ਕਰ ਰਹੇ ਮੁਲਜ਼ਮ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Crime news:ਮੈਂ ਗੋਲਡੀ ਬਰਾੜ ਦਾ ਭਰਾ ਬੋਲ ਰਿਹਾ ਹਾਂ… ਬਦਮਾਸ਼ ਨੇ ਗੈਂਗਸਟਰ ਦਾ ਭਰਾ ਬਣ ਕੇ ਫਿਰੌਤੀ ਮੰਗੀ, ਪੁਲਿਸ ਨੇ ਉਸਨੂੰ ਗ੍ਰਿਫ਼ਤਾਰ ਕਰ ਲਿਆ। ਮੁਲਜ਼ਮ ਦੀ ਪਛਾਣ ਲਵਜੀਤ ਵਜੋਂ ਹੋਈ ਹੈ, ਜੋ ਕਿ ਬਰਗਾੜੀ, ਫਰੀਦਕੋਟ ਦਾ ਰਹਿਣ ਵਾਲਾ ਹੈ। ਮੁਲਜ਼ਮ ਨੇ ਸ਼ਿਕਾਇਤਕਰਤਾ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ...