ਕੈਨੇਡਾ ‘ਚ ਕੈਫੇ ‘ਤੇ ਫਾਇਰਿੰਗ ਤੋਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਦੀ ਵਧਾਈ ਗਈ ਸੁਰੱਖਿਆ

ਕੈਨੇਡਾ ‘ਚ ਕੈਫੇ ‘ਤੇ ਫਾਇਰਿੰਗ ਤੋਂ ਬਾਅਦ ਕਾਮੇਡੀਅਨ ਕਪਿਲ ਸ਼ਰਮਾ ਦੀ ਵਧਾਈ ਗਈ ਸੁਰੱਖਿਆ

Caps Cafe Update: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੀ ਸੁਰੱਖਿਆ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਇਹ ਕਦਮ ਕੈਨੇਡਾ ਵਿੱਚ ਸਥਿਤ ਉਨ੍ਹਾਂ ਦੇ ‘Caps Café’ ‘ਤੇ ਹੋਈ ਦੂਜੀ ਗੋਲੀਬਾਰੀ ਤੋਂ ਬਾਅਦ ਚੁੱਕਿਆ ਗਿਆ ਹੈ। ਮੁੰਬਈ ਪੁਲਿਸ ਦੇ ਸਿਨੀਅਰ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਸੁਰੱਖਿਆ ਇੰਤਜ਼ਾਮ ਕੜੇ ਕਰ ਦਿੱਤੇ...