ਭਾਜਪਾ ਨੇਤਾ ਬਾਂਸਲ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਹੋਏ ਗੰਭੀਰ ਜਖਮੀ

ਭਾਜਪਾ ਨੇਤਾ ਬਾਂਸਲ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ, ਹੋਏ ਗੰਭੀਰ ਜਖਮੀ

BJP leader Bansal attacked; ਸ਼ੁੱਕਰਵਾਰ ਰਾਤ ਨੂੰ ਲੁਧਿਆਣਾ ਦੇ ਟਿੱਬਾ ਰੋਡ ‘ਤੇ ਸਥਿਤ ਗੋਪਾਲ ਨਗਰ ਵਿੱਚ ਅਣਪਛਾਤੇ ਨੌਜਵਾਨਾਂ ਨੇ ਭਾਜਪਾ ਆਗੂ ਨਮਨ ਬਾਂਸਲ ‘ਤੇ ਹਮਲਾ ਕਰ ਦਿੱਤਾ। ਮੁਲਜ਼ਮਾਂ ਨੇ ਪਹਿਲਾਂ ਨਮਨ ਨੂੰ ਥੱਪੜ ਮਾਰਿਆ ਅਤੇ ਫਿਰ ਉਸਦੀ ਪਿੱਠ ‘ਤੇ ਛੈਣੀ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ...