ਸੋਮਵਾਰ ਨੂੰ ਬੰਦ ਰਹਿਣਗੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਪੰਜਾਬ ਦੇ ਗਵਰਨਰ ਵੱਲੋਂ ਛੁੱਟੀ ਦਾ ਐਲਾਨ

ਸੋਮਵਾਰ ਨੂੰ ਬੰਦ ਰਹਿਣਗੇ ਸਰਕਾਰੀ ਤੇ ਪ੍ਰਾਈਵੇਟ ਸਕੂਲ, ਪੰਜਾਬ ਦੇ ਗਵਰਨਰ ਵੱਲੋਂ ਛੁੱਟੀ ਦਾ ਐਲਾਨ

Punjab School Holyday; ਸਕੂਲ ‘ਚ ਪੜ੍ਹ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਦੇ ਗਵਰਨਰ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਸੋਮਵਾਰ ਨੂੰ ਚੰਡੀਗੜ੍ਹ ਦੇ ਸਾਰੇ ਸਕੂਲਾਂ ਵਿਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਫ਼ੈਸਲੇ ਦੇ ਚੱਲਦੇ ਚੰਡੀਗੜ੍ਹ ਦੇ ਸਾਰੇ ਸਰਕਾਰੀ ਅਤੇ...