ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ‘ਤੇ ਸਰਕਾਰੀ ਛੁੱਟੀ ਦਾ ਐਲਾਨ

Punjab News: ਪੰਜਾਬ ਵਿੱਚ 31 ਜੁਲਾਈ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਦਰਅਸਲ 31 ਜੁਲਾਈ ਸ਼ਹੀਦ ਊਧਮ ਸਿੰਘ ਦਾ ਸ਼ਹੀਦੀ ਦਿਵਸ ਹੈ, ਜਿਸ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਇਸ ਦਿਨ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ।ਸਰਕਾਰ ਵੱਲੋਂ ਸਾਲ 2025 ਲਈ ਐਲਾਨੀਆਂ ਰਾਖਵੀਆਂ ਛੁੱਟੀਆਂ ਵਿੱਚ 31 ਜੁਲਾਈ ਦੀ ਛੁੱਟੀ ਵੀ ਸ਼ਾਮਲ...