ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਦਾ ‘AAP’ ਨੇ ਦਿੱਤਾ ਜਵਾਬ

ਕੇਂਦਰੀ ਖੇਤੀਬਾੜੀ ਮੰਤਰੀ ਦੇ ਹੜ੍ਹਾਂ ਨੂੰ ਗ਼ੈਰ-ਕਾਨੂੰਨੀ ਖਣਨ ਨਾਲ ਜੋੜਨ ਦੇ ਦਾਅਵੇ ਦਾ ‘AAP’ ਨੇ ਦਿੱਤਾ ਜਵਾਬ

Floods in Punjab due to Illegal Mining: ਬਰਿੰਦਰ ਗੋਇਲ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਰੈਗੂਲੇਟਿਡ ਖਣਨ ਗਤੀਵਿਧੀਆਂ ਤੋਂ ਦਰਿਆਵਾਂ ਦੇ ਬੰਨ੍ਹਾਂ ਨੂੰ ਕੋਈ ਖ਼ਤਰਾ ਨਹੀਂ। Punjab Floods: ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਵੱਲੋਂ ਪੰਜਾਬ...
ਹੜ੍ਹਾਂ ਕਰਕੇ ਪੰਜਾਬ ਦੇ 12 ਜ਼ਿਲ੍ਹਿਆਂ ‘ਚ 29 ਵਿਅਕਤੀਆਂ ਦੀ ਜਾਨ ਗਈ, ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

ਹੜ੍ਹਾਂ ਕਰਕੇ ਪੰਜਾਬ ਦੇ 12 ਜ਼ਿਲ੍ਹਿਆਂ ‘ਚ 29 ਵਿਅਕਤੀਆਂ ਦੀ ਜਾਨ ਗਈ, ਹੜ੍ਹਾਂ ਤੋਂ ਪ੍ਰਭਾਵਿਤ 15688 ਵਿਅਕਤੀਆਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ

Floods in Punjab: ਗੁਰਦਾਸਪੁਰ ਤੋਂ 5549 ਲੋਕਾਂ, ਫਿਰੋਜ਼ਪੁਰ ਤੋਂ 3321, ਫਾਜ਼ਿਲਕਾ ਤੋਂ 2049, ਪਠਾਨਕੋਟ ਤੋਂ 1139, ਅੰਮ੍ਰਿਤਸਰ ਤੋਂ 1700 ਅਤੇ ਹੁਸ਼ਿਆਰਪੁਰ ਤੋਂ 1052 ਲੋਕਾਂ ਨੂੰ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ। Punjab Floods: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ...
ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ ਤਾਂ ਪਿੰਡ ਵਾਸੀਆਂ ਨੇ ਵੰਡੇ ਲੱਡੂ

ਨਸ਼ਾ ਤਸਕਰ ਦੇ ਘਰ ’ਤੇ ਚੱਲਿਆ ਪੀਲਾ ਪੰਜਾ ਤਾਂ ਪਿੰਡ ਵਾਸੀਆਂ ਨੇ ਵੰਡੇ ਲੱਡੂ

Villagers Distributed Sweets: ਯੁੱਧ ਨਸ਼ੇ ਵਿਰੁੱਧ ਦੇ ਤਹਿਤ ਅੱਜ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਝੋਰੜ ਦੇ ਵਿੱਚ ਪ੍ਰਸ਼ਾਸਨ ਦਾ ਨਸ਼ਾ ਤਸਕਰ ਦੇ ਘਰ ’ਤੇ ਪੀਲਾ ਪੰਜਾ ਚੱਲਿਆ। ਜਿਸ ਵਿੱਚ ਪਿੰਡ ਵਾਸੀਆਂ ਦੇ ਵੱਲੋਂ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ। Campaign Against Drugs: ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ ਯੁੱਧ...
ਯੁੱਧ ਨਸ਼ਿਆਂ ਵਿਰੁੱਧ: ਸੇਫ ਪੰਜਾਬ ਪੋਰਟਲ ਰਾਹੀਂ 5 ਹਜ਼ਾਰ FIR ਦਰਜ, ਵਿੱਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

ਯੁੱਧ ਨਸ਼ਿਆਂ ਵਿਰੁੱਧ: ਸੇਫ ਪੰਜਾਬ ਪੋਰਟਲ ਰਾਹੀਂ 5 ਹਜ਼ਾਰ FIR ਦਰਜ, ਵਿੱਤ ਮੰਤਰੀ ਨੇ ਸਾਂਝੀ ਕੀਤੀ ਜਾਣਕਾਰੀ

Anti Drug Campaign: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਰਚ 2024 ਤੋਂ ਲੈ ਕੇ 12 ਅਗਸਤ 2024 ਤੱਕ, 16322...
ਮੋਹਾਲੀ ਸਮੇਤ 6 ਸ਼ਹਿਰਾਂ ਵਿੱਚ ਬਣਾਈ ਜਾਵੇਗੀ ਅਰਬਨ ਅਸਟੇਟ, ਜਾਣੋ ਕਿਹੜੇ ਸ਼ਹਿਰ ਹਨ…

ਮੋਹਾਲੀ ਸਮੇਤ 6 ਸ਼ਹਿਰਾਂ ਵਿੱਚ ਬਣਾਈ ਜਾਵੇਗੀ ਅਰਬਨ ਅਸਟੇਟ, ਜਾਣੋ ਕਿਹੜੇ ਸ਼ਹਿਰ ਹਨ…

Punjab News: ਪੰਜਾਬ ਸਰਕਾਰ ਨੇ ਹੁਣ ਚੰਡੀਗੜ੍ਹ ਦੇ ਨਾਲ ਲੱਗਦੇ 6 ਸ਼ਹਿਰਾਂ ਵਿੱਚ ਨਵੀਆਂ ਅਰਬਨ ਅਸਟੇਟਾਂ ਸਥਾਪਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਰਿਹਾਇਸ਼ ਅਤੇ ਕਾਰੋਬਾਰੀ ਮੌਕੇ ਪ੍ਰਦਾਨ ਕੀਤੇ ਜਾ ਸਕਣ। ਇਸ ਯੋਜਨਾ ਤਹਿਤ, ਮੋਹਾਲੀ, ਰੂਪਨਗਰ, ਰਾਜਪੁਰਾ, ਫਤਿਹਗੜ੍ਹ ਸਾਹਿਬ, ਸਮਰਾਲਾ ਅਤੇ ਜਗਰਾਉਂ ਵਿੱਚ ਅਰਬਨ...