Grenade Attack Case: ਐਨਆਈਏ ਨੇ ਗ੍ਰਨੇਡ ਹਮਲੇ ਦੀ ਜਾਂਚ ਕੀਤੀ ਤੇਜ਼, ਹਰਿਆਣਾ-ਪੰਜਾਬ ਵਿੱਚ 15 ਥਾਵਾਂ ‘ਤੇ ਛਾਪੇਮਾਰੀ, ਅਮਰੀਕਾ ਤੋਂ ਆਇਆ ਪੈਸਾ

Grenade Attack Case: ਐਨਆਈਏ ਨੇ ਗ੍ਰਨੇਡ ਹਮਲੇ ਦੀ ਜਾਂਚ ਕੀਤੀ ਤੇਜ਼, ਹਰਿਆਣਾ-ਪੰਜਾਬ ਵਿੱਚ 15 ਥਾਵਾਂ ‘ਤੇ ਛਾਪੇਮਾਰੀ, ਅਮਰੀਕਾ ਤੋਂ ਆਇਆ ਪੈਸਾ

Grenade Attack Case: ਰਾਸ਼ਟਰੀ ਜਾਂਚ ਏਜੰਸੀ (ਐਨਆਈਏ) ਨੇ ਅੰਮ੍ਰਿਤਸਰ ਪੁਲਿਸ ਸਟੇਸ਼ਨ ‘ਤੇ ਹੋਏ ਗ੍ਰਨੇਡ ਹਮਲੇ ਦੀ ਜਾਂਚ ਤੇਜ਼ ਕਰ ਦਿੱਤੀ ਹੈ। ਏਜੰਸੀ ਨੇ ਪੰਜਾਬ ਅਤੇ ਹਰਿਆਣਾ ਵਿੱਚ ਬੱਬਰ ਖਾਲਸਾ ਇੰਟਰਨੈਸ਼ਨਲ (ਬੀਕੇਆਈ) ਅੱਤਵਾਦੀ ਸੰਗਠਨ ਨਾਲ ਜੁੜੇ ਲੋਕਾਂ ਦੇ 15 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਛਾਪੇਮਾਰੀ...