ਗ੍ਰਨੇਡ ਹਮਲਾ: ਭਾਜਪਾ ਪੰਜਾਬ ਨੂੰ ਅਸਥਿਰ ਕਰਨ ਲਈ ਪਾਕਿਸਤਾਨ ਦੀ ਬੋਲ ਰਹੀ ਭਾਸ਼ਾ: ਅਮਨ ਅਰੋੜਾ ਦਾ ਵੱਡਾ ਦੋਸ਼

ਗ੍ਰਨੇਡ ਹਮਲਾ: ਭਾਜਪਾ ਪੰਜਾਬ ਨੂੰ ਅਸਥਿਰ ਕਰਨ ਲਈ ਪਾਕਿਸਤਾਨ ਦੀ ਬੋਲ ਰਹੀ ਭਾਸ਼ਾ: ਅਮਨ ਅਰੋੜਾ ਦਾ ਵੱਡਾ ਦੋਸ਼

ਚੰਡੀਗੜ੍ਹ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਵੱਲੋਂ ਸਾਬਕਾ ਭਾਜਪਾ ਮੰਤਰੀ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਘਰ ‘ਤੇ ਹੋਏ ਗ੍ਰਨੇਡ ਹਮਲੇ ਦਾ ਰਾਜਨੀਤੀਕਰਨ ਕਰਨ ਦੀ ਸਖ਼ਤ ਆਲੋਚਨਾ ਕੀਤੀ ਹੈ। ਅੱਜ ਇੱਕ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਅਰੋੜਾ ਨੇ ਭਗਵੰਤ...