ਮੈਕਸੀਕੋ ‘ਚ, ਜਸ਼ਨ ਮਨਾ ਰਹੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜਖਮੀ

ਮੈਕਸੀਕੋ ‘ਚ, ਜਸ਼ਨ ਮਨਾ ਰਹੇ ਲੋਕਾਂ ‘ਤੇ ਅੰਨ੍ਹੇਵਾਹ ਗੋਲੀਬਾਰੀ, 12 ਲੋਕਾਂ ਦੀ ਮੌਤ, 20 ਜਖਮੀ

mexico shooting;ਮੈਕਸੀਕੋ ਦੇ ਗੁਆਨਾਜੁਆਟੋ ਰਾਜ ਵਿੱਚ ਇੱਕ ਭਿਆਨਕ ਘਟਨਾ ਸਾਹਮਣੇ ਆਈ ਹੈ, ਜਿੱਥੇ ਜਸ਼ਨਾਂ ਦੌਰਾਨ ਅੰਨ੍ਹੇਵਾਹ ਗੋਲੀਬਾਰੀ ਹੋਈ। ਇਸ ਹਮਲੇ ਵਿੱਚ ਇੱਕ ਨਾਬਾਲਗ ਸਮੇਤ 12 ਲੋਕਾਂ ਦੀ ਜਾਨ ਚਲੀ ਗਈ। ਇਹ ਘਟਨਾ ਗੁਆਨਾਜੁਆਟੋ ਦੇ ਇਰਾਪੁਆਟੋ ਸ਼ਹਿਰ ਵਿੱਚ ਵਾਪਰੀ, ਜੋ ਕਿ ਗੈਂਗ ਵਾਰ ਤੋਂ ਪ੍ਰਭਾਵਿਤ ਹੈ। ਇਹ ਹਮਲਾ ਉਸ ਸਮੇਂ...