Big Breaking: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 8 ਘੰਟੇ ਦਾ ਬਲੈਕਆਊਟ, ਪੜ੍ਹੋ ਹੁਕਮਾਂ ਦੀ ਕਾਪੀ

Big Breaking: ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ‘ਚ 8 ਘੰਟੇ ਦਾ ਬਲੈਕਆਊਟ, ਪੜ੍ਹੋ ਹੁਕਮਾਂ ਦੀ ਕਾਪੀ

Blackout in Gurdaspur ; ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਕਿਸਤਾਨ ਨਾਲ ਸਰਹੱਦ ‘ਤੇ ਤਣਾਅ ਨੂੰ ਧਿਆਨ ਵਿੱਚ ਰੱਖਦੇ ਹੋਏ ਅਗਲੇ ਹੁਕਮਾਂ ਤੱਕ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ 8 ਘੰਟੇ ਦਾ ਬਲੈਕਆਊਟ ਕਰਨ ਦਾ ਐਲਾਨ ਕੀਤਾ ਹੈ। ਇਸਦਾ ਮਤਲਬ ਹੈ ਕਿ ਇਹ ਹੁਕਮ ਸਿਰਫ਼ ਅੱਜ ਰਾਤ ਲਈ ਹੀ ਨਹੀਂ ਹਨ ਬਲਕਿ ਆਉਣ ਵਾਲੇ ਦਿਨਾਂ...
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਅਗਲੇ ਹੁਕਮਾਂ ਤੱਕ ਬੰਦ, ਦਰਸ਼ਨ ਕਰਨ ਵਾਲੇ ਸ਼ਰਧਾਲੂਆਂ ‘ਤੇ ਲੱਗੀ ਰੋਕ

Gurdwara Sri Kartarpur Sahib: ਭਾਰਤ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਮੰਗਲਵਾਰ ਦੀ ਰਾਤ ਕੀਤੇ ਹਮਲੇ ਤੋਂ ਬਾਅਦ ਜਿੱਥੇ ਦੇਸ਼ ਭਰ ਦੇ ਕਈ ਏਅਰਪੋਰਟਾਂ ਤੇ ਹਵਾਈ ਉਡਾਣਾਂ ਬੰਦ ਕਰਨ ਤੋਂ ਇਲਾਵਾ ਬਾਰਡਰ ਏਰੀਏ ਨਾਲ ਸੰਬੰਧਿਤ ਜ਼ਿਲਿਆਂ ਦੇ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਉੱਥੇ ਬੁੱਧਵਾਰ ਨੂੰ ਡੇਰਾ ਬਾਬਾ ਨਾਨਕ ਦੀ...
ਦੁਕਾਨ ‘ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ,ਮਾਲਕ ਨੇ ਭੱਜ ਕੇ ਬਚਾਈ ਜਾਨ,ਘਟਨਾ ਦੀ CCTV ਵੀ ਆਈ ਸਾਹਮਣੇ

ਦੁਕਾਨ ‘ਤੇ ਬਦਮਾਸ਼ਾਂ ਨੇ ਕੀਤੀ ਅੰਨ੍ਹੇਵਾਹ ਫਾਇਰਿੰਗ,ਮਾਲਕ ਨੇ ਭੱਜ ਕੇ ਬਚਾਈ ਜਾਨ,ਘਟਨਾ ਦੀ CCTV ਵੀ ਆਈ ਸਾਹਮਣੇ

Gurdaspur miscreants opened fire at shop:ਜਿਲਾ ਗੁਰਦਾਸਪੁਰ ਦੇ ਇਤਿਹਾਸਕ ਕਸਬਾ ਘੁਮਾਣ ਵਿਖੇ ਸ੍ਰੀ ਨਾਮਦੇਵ ਦਰਬਾਰ ਘੁਮਾਣ ਦੇ ਚੌਕ ਚ ਸਥਿਤ ਇੱਕ ਮਸ਼ਹੂਰ ਦੁਕਾਨ ਗੋਲ਼ ਹੱਟੀ ‘ਤੇ ਤਿੰਨ ਅਣਪਛਾਤੇ ਮੋਟਰਸਾਈਕਲ ਸਵਾਰ ਨੌਜਵਾਨਾਂ ਵੱਲੋਂ ਸ਼ਰੇਆਮ ਗੋਲ਼ੀਆਂ ਚਲਾਉਣ ਦੀ ਵਾਰਦਾਤ ਅੰਜ਼ਾਮ ਦਿੱਤਾ। ਉਧਰ ਇਸ ਸਬੰਧੀ ਜਾਣਕਾਰੀ...
ਡੇਰਾ ਬਾਬਾ ਨਾਨਕ ‘ਚ ਟੱਲਿਆ ਵੱਡਾ ਹਾਦਸਾ, ਸਕੂਲ ਵੈਨ ਨੂੰ ਲੱਗੀ ਅੱਗ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ

ਡੇਰਾ ਬਾਬਾ ਨਾਨਕ ‘ਚ ਟੱਲਿਆ ਵੱਡਾ ਹਾਦਸਾ, ਸਕੂਲ ਵੈਨ ਨੂੰ ਲੱਗੀ ਅੱਗ, ਵਾਲ-ਵਾਲ ਬਚੀ ਬੱਚਿਆਂ ਦੀ ਜਾਨ

School Bus Catch fire: ਅੱਜ ਡੇਰਾ ਬਾਬਾ ਨਾਨਕ ਤੇ ਫਤਿਹਗੜ੍ਹ ਚੂੜੀਆਂ ਰੋਡ ਨਜ਼ਦੀਕ ਰੱਤਾ ਪੁੱਲ ‘ਤੇ ਇੱਕ ਨਿੱਜੀ ਸਕੂਲ ਦੀ ਵੈਨ ਨੂੰ ਅੱਗ ਲੱਗ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਨਜ਼ਦੀਕੀ ਡੇਰੇ ਵਾਲਿਆਂ ਅਤੇ ਆਪਣੇ ਬੱਚੇ ਲੈਣ ਆਏ ਮਾਪਿਆਂ ਨੇ ਦੱਸਿਆ ਕਿ ਜਦੋਂ ਉਹ ਰੱਤਾ ਪੁੱਲ ਉੱਪਰ ਖੜੇ ਸੀ ਤਾਂ ਉਨ੍ਹਾਂ ਦੇਖਿਆ ਕਿ...
ATM ‘ਚੋਂ ਪੈਸੇ ਕਢਵਾਉਣ ਗਿਆ ਵਿਅਕਤੀ ਠੱਗੀ ਦਾ ਹੋਇਆ ਸ਼ਿਕਾਰ

ATM ‘ਚੋਂ ਪੈਸੇ ਕਢਵਾਉਣ ਗਿਆ ਵਿਅਕਤੀ ਠੱਗੀ ਦਾ ਹੋਇਆ ਸ਼ਿਕਾਰ

ATM Robbery In Gurdaspur:ਅੱਜ ਦੇ ਸਮੇਂ ਚ ਜਿੱਥੇ ਆਨਲਾਈਨ ਠੱਗੀਆਂ ਦੇ ਮਾਮਲਿਆਂ ਚ ਲਗਾਤਾਰ ਇਜ਼ਾਫਾ ਹੁੰਦਾ ਜਾ ਰਿਹਾ ਏ ਉਥੇ ਹੀ ਦੂਜੇ ਪਾਸੇ ਏਟੀਐਮ ਚੋਂ ਧੋਖੇ ਨਾਲ ਪੈਸੇ ਕਢਵਾਉਣ ਦੀਆਂ ਘਟਨਾਵਾਂ ਵੀ ਲਗਾਤਾਰ ਸਾਹਮਣੇ ਆ ਰਹੀਆਂ ਨੇ। ਤਾਜ਼ਾ ਮਾਮਲਾ ਹੁਸਿ਼ਆਰਪੁਰ ਤੋਂ ਹੀ ਸਾਹਮਣੇ ਆਇਆ ਹੈ ਜਿੱਥੇ ਕਿ ਇਕ ਨੌਜਵਾਨ ਨੂੰ ਗੁੰਮਰਾਹ...