ਕਿਸਾਨ ਭਲਾਈ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਨਕਲੀ ਬੀਜਾਂ ਦੀ ਵਿਕਰੀ ਖ਼ਿਲਾਫ਼ ਕਾਰਵਾਈ ਦੇ ਹੁਕਮ

ਕਿਸਾਨ ਭਲਾਈ ਮੰਤਰੀ ਗੁਰਮੀਤ ਖੁੱਡੀਆਂ ਵੱਲੋਂ ਨਕਲੀ ਬੀਜਾਂ ਦੀ ਵਿਕਰੀ ਖ਼ਿਲਾਫ਼ ਕਾਰਵਾਈ ਦੇ ਹੁਕਮ

Punjab News: ਆਗਾਮੀ ਸਾਉਣੀ ਸੀਜ਼ਨ ਦੇ ਮੱਦੇਨਜ਼ਰ, ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਸ਼ੁੱਕਰਵਾਰ ਨੂੰ ਨਰਮੇ ਦੇ ਨਕਲੀ ਅਤੇ ਝੋਨੇ ਦੇ ਅਣਅਧਿਕਾਰਤ ਹਾਈਬ੍ਰਿਡ ਬੀਜਾਂ ਦੀ ਵਿਕਰੀ ਉੱਤੇ ਮੁਕੰਮਲ ਰੋਕ ਲਈ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਸਖ਼ਤਾਈ ਦਾ ਉਦੇਸ਼ ਕਿਸਾਨਾਂ ਨੂੰ...