ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ, ਸੜਕ ਹਾਦਸੇ ਵਿਚ ਪੰਜਾਬੀ ਨੌਜਵਾਨ ਦੀ ਮੌਤ

Sultanpur Lodhi News: ਸੁਨਹਿਰੀ ਭਵਿੱਖ ਦੀ ਭਾਲ ‘ਚ ਅਤੇ ਰੁਜ਼ਗਾਰ ਲਈ 2018 ਵਿੱਚ ਵਿਦੇਸ਼ ਗਏ ਗੁਰਵਿੰਦਰ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। Punjabi youth dies in America: ਸੁਲਤਾਨਪੁਰ ਲੋਧੀ ਇਲਾਕੇ ‘ਚ ਉਸ ਸਮੇਂ ਸੋਗ ਦੀ ਲਹਿਰ ਦੌੜ ਪਈ ਜਦੋਂ ਅਮਰੀਕਾ ਵਿਚ ਇਲਾਕੇ ਦੇ ਨੌਜਵਾਨ ਦੀ ਸੜਕ ਹਾਦਸੇ ਵਿਚ ਮੌਤ ਹੋਣ...