ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

ਗੁਰੂ ਹਰਿਗੋਬਿੰਦ ਸਾਹਿਬ ਦੇ ਗੁਰਗੱਦੀ ਦਿਵਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਮਾਗਮ

Guru Hargobind Sahib Ji’s Gurutagaddi Day celebrated;ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਗੁਰਤਾਗੱਦੀ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ...