ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਆਉਣ ਨਾਲ ਵਾਪਰਿਆ ਭਿਆਨਕ ਸੜਕੀ ਹਾਦਸਾ, ਕਾਰ ਨੂੰ ਲੱਗੀ ਅੱਗ; ਵੀਡੀਓ

ਗੱਡੀ ਚਲਾਉਂਦੇ ਸਮੇਂ ਡਰਾਈਵਰ ਨੂੰ ਨੀਂਦ ਆਉਣ ਨਾਲ ਵਾਪਰਿਆ ਭਿਆਨਕ ਸੜਕੀ ਹਾਦਸਾ, ਕਾਰ ਨੂੰ ਲੱਗੀ ਅੱਗ; ਵੀਡੀਓ

Gurugram News; ਗੁਰੂਗ੍ਰਾਮ ਵਿੱਚ ਅੱਜ ਇੱਕ ਕੰਟੇਨਰ ਪੁਲ ਤੋਂ ਡਿੱਗ ਗਿਆ, ਜਿਸ ਕਾਰਨ ਡਰਾਈਵਰ ਅਤੇ ਕਲੀਨਰ ਜ਼ਖਮੀ ਹੋ ਗਏ। ਇਹ ਹਾਦਸਾ ਦਿੱਲੀ-ਮੁੰਬਈ ਐਕਸਪ੍ਰੈਸਵੇਅ ‘ਤੇ ਹੋਇਆ। ਕੰਟੇਨਰ ਡਿੱਗਦੇ ਹੀ ਅੱਗ ਲੱਗ ਗਈ। ਕੰਟੇਨਰ ਕਾਸਮੈਟਿਕ ਸਮਾਨ ਨਾਲ ਭਰਿਆ ਹੋਇਆ ਸੀ। ਦੱਸਿਆ ਜਾ ਰਿਹਾ ਹੈ ਕਿ ਕੰਟੇਨਰ ਤੇਜ਼ ਰਫ਼ਤਾਰ ਨਾਲ ਆ ਰਿਹਾ...