ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰੂ ਕਾ ਤਾਲ ਆਗਰਾ ਤੋਂ ਅਗਲੇ ਪੜਾਅ ਗਵਾਲੀਅਰ ਲਈ ਰਵਾਨਾ

ਅਸਾਮ ਤੋਂ ਆਰੰਭ ਹੋਇਆ ਨਗਰ ਕੀਰਤਨ ਗੁਰੂ ਕਾ ਤਾਲ ਆਗਰਾ ਤੋਂ ਅਗਲੇ ਪੜਾਅ ਗਵਾਲੀਅਰ ਲਈ ਰਵਾਨਾ

ਸਥਾਨਕ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ’ਤੇ ਕੀਤਾ ਨਿੱਘਾ ਸਵਾਗਤ ਅੰਮ੍ਰਿਤਸਰ, 11 ਸਤੰਬਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦੂਖ ਨਿਵਾਰਨ...