Weather Update: ਪੰਜਾਬ ਦੇ 10 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ: ਹਲਕੀ ਬਾਰਿਸ਼ ਦਾ ਵੀ Alert

Weather Update: ਪੰਜਾਬ ਦੇ 10 ਸ਼ਹਿਰਾਂ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਪਾਰ: ਹਲਕੀ ਬਾਰਿਸ਼ ਦਾ ਵੀ Alert

Weather Alert: ਪੰਜਾਬ ਵਿੱਚ ਗਰਮੀ ਕਾਰਨ ਤਾਪਮਾਨ ਲਗਾਤਾਰ ਵਧ ਰਿਹਾ ਹੈ। ਵੀਰਵਾਰ ਨੂੰ ਅਲਰਟ ਦੇ ਬਾਵਜੂਦ ਕਿਤੇ ਵੀ ਮੀਂਹ ਪੈਣ ਦੀ ਕੋਈ ਖ਼ਬਰ ਨਹੀਂ ਹੈ, ਪਰ ਰਾਤ 2 ਵਜੇ ਤੋਂ ਬਾਅਦ ਕਈ ਜ਼ਿਲ੍ਹਿਆਂ ਵਿੱਚ ਤੂਫ਼ਾਨ ਆਇਆ ਅਤੇ ਹਲਕੀ ਬੂੰਦਾ-ਬਾਂਦੀ ਵੀ ਹੋਈ। ਪਿਛਲੇ ਦਿਨ ਔਸਤ ਤਾਪਮਾਨ ਵਿੱਚ 0.9 ਡਿਗਰੀ ਦਾ ਵਾਧਾ ਦੇਖਿਆ ਜਾ ਰਿਹਾ ਹੈ।...