ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਦੋਸ਼ੀ ਨੂੰ ਫੜ SGPC ਨੂੰ ਸੌਂਪਿਆ, ਬਲੂ ਸਟਾਰ ਦੀ ਵਰ੍ਹੇਗੰਢ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਹਾਈ ਅਲਰਟ

ਸ੍ਰੀ ਹਰਿਮੰਦਰ ਸਾਹਿਬ ਨੇੜੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ, ਦੋਸ਼ੀ ਨੂੰ ਫੜ SGPC ਨੂੰ ਸੌਂਪਿਆ, ਬਲੂ ਸਟਾਰ ਦੀ ਵਰ੍ਹੇਗੰਢ ਤੋਂ ਪਹਿਲਾਂ ਅੰਮ੍ਰਿਤਸਰ ਵਿੱਚ ਹਾਈ ਅਲਰਟ

Sacrilege Near Golden Temple;ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਨੇੜੇ ਰਹਿਣ ਵਾਲੇ ਇੱਕ ਵਿਅਕਤੀ ਨੇ ਸੋਮਵਾਰ ਦੇਰ ਰਾਤ ਕੰਪਲੈਕਸ ਵਿੱਚ ਬਣੇ ਸ੍ਰੀ ਗੁਰੂ ਅਰਜਨ ਨਿਵਾਸ ਸਰਾਏ ਦੇ ਬਾਹਰ ਗੁਟਕਾ ਸਾਹਿਬ ਪਾੜ ਦਿੱਤਾ ਅਤੇ ਉਸਦੀ ਬੇਅਦਬੀ ਕੀਤੀ। ਆਪ੍ਰੇਸ਼ਨ ਬਲੂ ਸਟਾਰ ਦੀ ਵਰ੍ਹੇਗੰਢ ਕਾਰਨ ਕੰਪਲੈਕਸ ਦੇ ਆਲੇ-ਦੁਆਲੇ ਸੁਰੱਖਿਆ ਪਹਿਲਾਂ ਹੀ...