ਅੰਮ੍ਰਿਤਸਰ ਕੂੜੇ ਵਾਲੀ ਗੱਡੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ, ਸਿੱਖ ਭਾਈਚਾਰੇ ‘ਚ ਭਾਰੀ ਰੋਸ , ਬੇਅਦਬੀ ਵਿਰੁੱਧ ਕਾਰਵਾਈ ਦੀ ਕੀਤੀ ਮੰਗ

ਅੰਮ੍ਰਿਤਸਰ ਕੂੜੇ ਵਾਲੀ ਗੱਡੀ ‘ਚੋਂ ਮਿਲੇ ਗੁਟਕਾ ਸਾਹਿਬ ਦੇ ਅੰਗ, ਸਿੱਖ ਭਾਈਚਾਰੇ ‘ਚ ਭਾਰੀ ਰੋਸ , ਬੇਅਦਬੀ ਵਿਰੁੱਧ ਕਾਰਵਾਈ ਦੀ ਕੀਤੀ ਮੰਗ

Sacrilege Case; ਅੰਮ੍ਰਿਤਸਰ ਸ਼ਹਿਰ ਦੇ ਰਣਜੀਤ ਐਵੇਨਿਊ ਇਲਾਕੇ ਵਿੱਚ ਕੂੜਾ ਇਕੱਠਾ ਕਰਨ ਵਾਲੀ ਗੱਡੀ ਵਿੱਚੋਂ ਸ਼੍ਰੀ ਗੁਟਕਾ ਸਾਹਿਬ ਅਤੇ ਹੋਰ ਪਵਿੱਤਰ ਗ੍ਰੰਥਾਂ ਦੇ ਅੰਗ ਮਿਲਣ ਦੀ ਘਟਨਾ ਸਾਹਮਣੇ ਆਈ ਹੈ। ਇਸ ਘਟਨਾ ਨੇ ਸਿੱਖ ਸੰਗਠਨਾਂ ਅਤੇ ਸੰਗਤਾਂ ਵਿੱਚ ਡੂੰਘਾ ਰੋਸ ਪੈਦਾ ਕਰ ਦਿੱਤਾ ਹੈ। ਗੱਡੀ ਦੇ ਡਰਾਈਵਰ ਨੇ ਦੱਸਿਆ ਕਿ ਕੂੜਾ...