ਭਾਰਤ-ਪਾਕਿ ਚੱਲ ਰਹੇ ਤਣਾਅ ਵਿਚਾਲੇ ਇਸ ਪਾਕਿਸਤਾਨੀ ਅਦਾਕਾਰਾ ਨੇ ਬਾਦਸ਼ਾਹ ਦਾ ਸਾਂਝਾ ਕੀਤਾ ਵੀਡੀਓ

ਭਾਰਤ-ਪਾਕਿ ਚੱਲ ਰਹੇ ਤਣਾਅ ਵਿਚਾਲੇ ਇਸ ਪਾਕਿਸਤਾਨੀ ਅਦਾਕਾਰਾ ਨੇ ਬਾਦਸ਼ਾਹ ਦਾ ਸਾਂਝਾ ਕੀਤਾ ਵੀਡੀਓ

Hania aamir shares badshah song:ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ 22 ਅਪ੍ਰੈਲ ਨੂੰ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਅਤੇ ਪਾਕਿਸਤਾਨ ਵਿਚਕਾਰ ਤਣਾਅ ਹੈ। ਇਨ੍ਹਾਂ ਹਮਲਿਆਂ ਵਿੱਚ 26 ਸੈਲਾਨੀਆਂ ਦੀ ਜਾਨ ਚਲੀ ਗਈ। ਇਸ ਤੋਂ ਬਾਅਦ, ਭਾਰਤ ਨੇ ਅੱਤਵਾਦ ਦੇ ਮਾਸਟਰਮਾਈਂਡ ਪਾਕਿਸਤਾਨ ਵਿਰੁੱਧ ਸਖ਼ਤ ਫੈਸਲੇ ਲਏ ਹਨ। ਅਜਿਹੇ ਸਮੇਂ...