ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਭਾਰਤ ਹਵਾਲੇ

ਪੰਜਾਬ ‘ਚ ਅੱਤਵਾਦੀ ਹਮਲਿਆਂ ਲਈ ਲੋੜੀਂਦਾ ਹੈਪੀ ਪਾਸੀਆ ਭਾਰਤ ਹਵਾਲੇ

Punjab News: ਪੰਜਾਬ ‘ਚ ਘੱਟੋ ਘੱਟ 16 ਅੱਤਵਾਦੀ ਹਮਲਿਆਂ ‘ਚ ਲੋੜੀਂਦਾ ਹਰਪ੍ਰੀਤ ਸਿੰਘ ਉਰਫ ਹੈਪੀ ਪਾਸੀਆ ਨੂੰ ਅਮਰੀਕੀ ਏਜੰਸੀ ਐਫ. ਬੀ. ਆਈ. ਨੇ ਭਾਰਤ ਹਵਾਲੇ ਕਰ ਦਿੱਤਾ ਹੈ ਤੇ ਉਸ ਨੂੰ ਛੇਤੀ ਭਾਰਤ ਲਿਆਂਦਾ ਜਾਵੇਗਾ | ਮੀਡੀਆ ਰਿਪੋਰਟਾਂ ਅਨੁਸਾਰ ਸਮੁੱਚੇ ਭਾਰਤ ‘ਚ ਹੈਪੀ ਪਾਸੀਆ ਵਿਰੁੱਧ 30 ਅਪਰਾਧਿਕ ਮਾਮਲੇ...