Latest News: ਪੰਜਾਬੀ ਗਾਇਕ ਹਰਭਜਨ ਮਾਨ ਦੇ ਸਹੁਰੇ ਦਾ ਕੈਨੇਡਾ ਵਿੱਚ ਹੋਇਆ ਦੇਹਾਂਤ , ਪੋਸਟ ਕਰਕੇ ਦਿੱਤੀ ਜਾਣਕਾਰੀ

Latest News: ਪੰਜਾਬੀ ਗਾਇਕ ਹਰਭਜਨ ਮਾਨ ਦੇ ਸਹੁਰੇ ਦਾ ਕੈਨੇਡਾ ਵਿੱਚ ਹੋਇਆ ਦੇਹਾਂਤ , ਪੋਸਟ ਕਰਕੇ ਦਿੱਤੀ ਜਾਣਕਾਰੀ

Latest News: ਪੰਜਾਬੀ ਗਾਇਕ ਹਰਭਜਨ ਮਾਨ ਦੇ ਸਹੁਰੇ ਹਰਚਰਨ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ ਟੋਰਾਂਟੋ ਵਿੱਚ ਆਖਰੀ ਸਾਹ ਲਿਆ। ਗਾਇਕ ਨੇ ਖੁਦ ਆਪਣੇ ਸੋਸ਼ਲ ਮੀਡੀਆ ਅਕਾਊਂਟ ਫੇਸਬੁੱਕ ‘ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਆਪਣੇ ਪਰਿਵਾਰ ਦੀਆਂ ਕੁਝ ਪੁਰਾਣੀਆਂ ਫੋਟੋਆਂ ਵੀ ਸਾਂਝੀਆਂ ਕੀਤੀਆਂ ਹਨ।...