ਹੜ੍ਹ ਪ੍ਰਭਾਵਿਤ ਖੇਤਰਾਂ ਦੇ 1200 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ

ਹੜ੍ਹ ਪ੍ਰਭਾਵਿਤ ਖੇਤਰਾਂ ਦੇ 1200 ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ, ਕਿਸ਼ਤੀਆਂ ਰਾਹੀਂ ਲੋਕਾਂ ਨੂੰ ਕੱਢਿਆ ਜਾ ਰਿਹਾ

Kapurthala News: ਹਰਦੀਪ ਸਿੰਘ ਮੁੰਡੀਆਂ ਨੇ ਸਮੁੱਚੇ ਪ੍ਰਸ਼ਾਸਨ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਕਰੀਬ 1200 ਦੇ ਕਰੀਬ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ। Hardip Singh Mundian visited Flood-affected Areas: ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ...