ਫਰੀਦਕੋਟ ਪੁਲਿਸ ਨੇ ਅੰਮ੍ਰਿਤਪਾਲ ਦੀ ਟਿੰਡਰ ਤੋਂ ਮੰਗੀ ਜਾਣਕਾਰੀ, ਐੱਮਪੀ ਦਾ ਖਾਤਾ ਹਰੀਨੌ ਕਤਲ ਕੇਸ ਨਾਲ ਜੁੜਿਆ ਹੋਣ ਦਾ ਸ਼ੱਕ

ਫਰੀਦਕੋਟ ਪੁਲਿਸ ਨੇ ਅੰਮ੍ਰਿਤਪਾਲ ਦੀ ਟਿੰਡਰ ਤੋਂ ਮੰਗੀ ਜਾਣਕਾਰੀ, ਐੱਮਪੀ ਦਾ ਖਾਤਾ ਹਰੀਨੌ ਕਤਲ ਕੇਸ ਨਾਲ ਜੁੜਿਆ ਹੋਣ ਦਾ ਸ਼ੱਕ

ਪੰਜਾਬ ਪੁਲਿਸ ਨੇ ਫਰੀਦਕੋਟ ਵਿੱਚ ਮਾਰੇ ਗਏ ਸਮਾਜ ਸੇਵਕ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਮਾਮਲੇ ਵਿੱਚ ਡੇਟਿੰਗ ਐਪ ਟਿੰਡਰ ਤੋਂ ਇੱਕ ਅਕਾਊਂਟ ਬਾਰੇ ਜਾਣਕਾਰੀ ਮੰਗੀ ਹੈ। ਪੁਲਿਸ ਨੂੰ ਸ਼ੱਕ ਹੈ ਕਿ ਇਹ ਅਕਾਊਂਟ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜਿਆ ਹੋਇਆ ਹੈ। ਫਰੀਦਕੋਟ ਪੁਲਿਸ ਨੇ ਟਿੰਡਰ ਨੂੰ ਭੇਜੇ ਇੱਕ ਪੱਤਰ...