ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪਾਕਿਸਤਾਨ ਹਾਈ ਕਮਿਸ਼ਨ ਦਾ ਵੀਜ਼ੇ ਦੇਣ ਲਈ ਕੀਤਾ ਧੰਨਵਾਦ

SGPC:ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ ਸ਼ਰਧਾਲੂਆਂ ਨੂੰ ਖੁੱਲਦਿਲੀ ਨਾਲ ਵੀਜੇ ਦੇਣ ਲਈ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨੂੰ ਪੱਤਰ ਲਿੱਖ ਕੇ ਧੰਨਵਾਦ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ...