ਪੰਜਾਬ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ, 260 ਵਿਦਿਆਰਥੀਆਂ ਨੇ ਪਾਸ ਕੀਤੀ JEE (Mains) ਪ੍ਰੀਖਿਆ

ਪੰਜਾਬ ਦੇ ਸਰਕਾਰੀ ਸਕੂਲ ਦੇ ਬੱਚਿਆਂ ਨੇ ਮਾਰੀ ਬਾਜ਼ੀ, 260 ਵਿਦਿਆਰਥੀਆਂ ਨੇ ਪਾਸ ਕੀਤੀ JEE (Mains) ਪ੍ਰੀਖਿਆ

JEE Examination: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ 260 ਵਿਦਿਆਰਥੀਆਂ ਨੇ ਵੱਕਾਰੀ ਜੇ.ਈ.ਈ. (ਮੇਨਜ਼) ਪ੍ਰੀਖਿਆ ਪਾਸ ਕੀਤੀ ਹੈ, ਜੋ ਕਿ ਸਰਕਾਰੀ ਸਕੂਲਾਂ ਵਿੱਚ ਦਿੱਤੀ ਜਾ ਰਹੀ ਮਿਆਰੀ ਸਿੱਖਿਆ ਦੀ ਗਵਾਹੀ ਭਰਦੀ ਹੈ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ...
ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, 100 ਅਫ਼ਸਰਾਂ ਨੇ ਕੀਤਾ ਅਪਲਾਈ

ਪੰਜਾਬ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਮਿਲਿਆ ਭਰਵਾਂ ਹੁੰਗਾਰਾ, 100 ਅਫ਼ਸਰਾਂ ਨੇ ਕੀਤਾ ਅਪਲਾਈ

ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ। 4 ਅਪ੍ਰੈਲ ਨੂੰ ਸ਼ੁਰੂ ਕੀਤੇ ਗਏ ਇਸ ਪ੍ਰੋਗਰਾਮ ਦੇ ਮਹਿਜ਼ ਤਿੰਨ ਦਿਨਾਂ ਦੇ ਅੰਦਰ ਹੀ 100...
ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ

ਆਈ.ਏ.ਐਸ., ਆਈ.ਪੀ.ਐਸ., ਆਈ.ਐਫ.ਐਸ. ਅਧਿਕਾਰੀ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ ਵੱਡੇ ਟੀਚੇ ਮਿੱਥਣ ਲਈ ਕਰਨਗੇ ਪ੍ਰੇਰਿਤ: ਹਰਜੋਤ ਸਿੰਘ ਬੈਂਸ

ਚੰਡੀਗੜ੍ਹ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ...