ਜੇਲ੍ਹ ‘ਚ ਬੰਦ ਮਜੀਠੀਆ ਨੂੰ ਰੱਖੜੀ ਬੰਨ੍ਹਣ ਪੁੱਜੇ ਹਰਸਿਮਰਤ ਕੌਰ ਬਾਦਲ

ਜੇਲ੍ਹ ‘ਚ ਬੰਦ ਮਜੀਠੀਆ ਨੂੰ ਰੱਖੜੀ ਬੰਨ੍ਹਣ ਪੁੱਜੇ ਹਰਸਿਮਰਤ ਕੌਰ ਬਾਦਲ

Bikram Singh Majithia: ਭੈਣ ਭਰਾ ਦੇ ਮੋਹ ਦਾ ਪ੍ਰਤੀਕ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਸੰਸਦ ਮੈਂਬਰ ਹਰਸਿਮਰਤ ਕੋਰ ਬਾਦਲ ਅੱਜ ਦੁਪਹਿਰ ਕਰੀਬ ਸਵਾ ਦੋ ਵਜੇ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਦੇ ’ਚ ਨਜ਼ਰਬੰਦ ਆਪਣੇ ਭਰਾ ਬਿਕਰਮ ਸਿੰਘ ਮਜੀਠੀਆ ਨੂੰ ਰੱਖੜੀ ਬੰਨਣ ਦੇ ਲਈ ਨਾਭਾ ਦੀ ਨਵੀਂ ਜ਼ਿਲ੍ਹਾ ਜੇਲ੍ਹ ਪਹੁੰਚੇ। ਇਸ ਮੌਕੇ ’ਤੇ...