ਅਟਾਰੀ-ਵਾਹਗਾ ਸਰਹੱਦ ‘ਤੇ ਪਿੰਡਾਂ ਦੇ ਗੁਰਦੁਆਰਿਆਂ ‘ਚ ਹੋਣ ਲੱਗੀ ਅਨਾਊਂਸਮੈਂਟ, ਬੀਐਸਐਫ ਅਧਿਕਾਰੀਆਂ ਨੇ ਲੋਕਾਂ ਨੂੰ ਕੀਤੀ ਅਪੀਲ

ਅਟਾਰੀ-ਵਾਹਗਾ ਸਰਹੱਦ ‘ਤੇ ਪਿੰਡਾਂ ਦੇ ਗੁਰਦੁਆਰਿਆਂ ‘ਚ ਹੋਣ ਲੱਗੀ ਅਨਾਊਂਸਮੈਂਟ, ਬੀਐਸਐਫ ਅਧਿਕਾਰੀਆਂ ਨੇ ਲੋਕਾਂ ਨੂੰ ਕੀਤੀ ਅਪੀਲ

BSF officials Attari-Wagah Border: ਇਹ ਅਨਾਊਂਸਮੈਂਟ ਪਿੰਡ ਦੇ ਸਰਪੰਚ ਤਰਸੇਮ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਬੀਐਸਐਫ ਅਧਿਕਾਰੀਆਂ ਦੀ ਬੇਨਤੀ ‘ਤੇ ਕੀਤੀ ਜਾ ਰਹੀ ਹੈ। Announcements in Gurdwaras: ਜੰਮੂ ਕਸ਼ਮੀਰ ਦੇ ਪਹਿਲਗਾਮ ‘ਚ ਸੈਲਾਨੀਆਂ ‘ਤੇ ਹੋਏ ਅੱਤਵਾਦੀ ਹਮਲੇ ਤੋਂ ਬਾਅਦ ਹਰ...