ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੀਆਂ 17 ਮੰਡੀਆਂ ਵਿੱਚ ਸੂਰਜਮੁਖੀ ਦੀ ਖਰੀਦ ਸ਼ੁਰੂ

ਹਰਿਆਣਾ ਦੇ ਪੰਜ ਜ਼ਿਲ੍ਹਿਆਂ ਦੀਆਂ 17 ਮੰਡੀਆਂ ਵਿੱਚ ਸੂਰਜਮੁਖੀ ਦੀ ਖਰੀਦ ਸ਼ੁਰੂ

Haryana Sunflower procurement begins; ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ 1 ਜੂਨ ਤੋਂ ਹਰਿਆਣਾ ਦੀਆਂ ਮੰਡੀਆਂ ਵਿੱਚ ਸੂਰਜਮੁਖੀ ਦੀ ਖਰੀਦ ਸ਼ੁਰੂ ਕਰ ਦਿੱਤੀ ਹੈ। ਸੂਰਜਮੁਖੀ ਦੀ ਖਰੀਦ 30 ਜੂਨ ਤੱਕ ਜਾਰੀ ਰਹੇਗੀ। ਹਰਿਆਣਾ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਰਾਜੇਸ਼...