ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CID ਨੂੰ ਈਮੇਲ ਮਿਲੀ

ਹਰਿਆਣਾ ਦੇ ਮੁੱਖ ਮੰਤਰੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, CID ਨੂੰ ਈਮੇਲ ਮਿਲੀ

Punjab News: ਚੰਡੀਗੜ੍ਹ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਦੀ ਰਿਹਾਇਸ਼ ਅਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਗਈ ਹੈ। ਸਰਕਾਰੀ ਰਿਹਾਇਸ਼ ਨੂੰ ਆਈਈਡੀ ਨਾਲ ਉਡਾਉਣ ਦੀ ਧਮਕੀ ਵਾਲਾ ਈਮੇਲ ਮਿਲਣ ਤੋਂ ਬਾਅਦ ਹੜਕੰਪ ਮਚ ਗਿਆ ਹੈ। ਸੂਚਨਾ ਮਿਲਦੇ ਹੀ ਚੰਡੀਗੜ੍ਹ ਪੁਲਿਸ ਦੀ ਟੀਮ ਅਤੇ ਬੰਬ ਸਕੁਐਡ ਟੀਮ ਸਰਗਰਮ ਹੋ ਗਈ।...